ਭਿੱਖੀਵਿੰਡ, 15 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਸਿੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਡਾ ਭਿੱਖੀਵਿੰਡ ਵਿੱਚ ਭਰਵਾਂ ਹੁੰਗਾਰਾ ਮਿਲਿਆ।ਅੱਡਾ ਭਿੱਖੀਵਿੰਡ ਦੇ ਚੌਂਕ ਵਿੱਚ ਸਮੂੰਹ ਸਿੱਖ ਸੰਗਤਾਂ ਤੇ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਸੜਕ ਬੰਦ ਕਰ ਦਿੱਤੀ ਗਈ ਅਤੇ ਅੱਡਾ ਭਿੱਖੀਵਿੰਡ ਦੀਆਂ ਬੈਂਕਾਂ, ਸਕੂਲਾਂ ਅਤੇ ਕਾਲਜਾਂ ਵਿੱਚੋਂ ਛੁੱਟੀ ਕੀਤੀ ਗਈ।ਇਸ ਸਮੇਂ ਕਾਫੀ ਗਿਣਤੀ ਵਿੱਚ ਪੁਲਿਸ ਵੀ ਤੈਨਾਤ ਸੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media