Saturday, November 7, 2026

ਐਸ.ਪੀ. ਹੈਡਕੁਆਟਰ ਪਠਾਨਕੋਟ ਜਗਜੀਤ ਸਿੰਘ ਸਰੋਆ ਨੇ ਅਹੁੱਦੇ ਦਾ ਚਾਰਜ ਸੰਭਾਲਿਆ

PPB1910201518

ਪਠਾਨਕੋਟ, 19 ਅਕਤੂਬਰ (ਪ.ਪ) – ਐਸ.ਪੀ. ਹੈਡਕੁਆਟਰ ਪਠਾਨਕੋਟ ਸ. ਜਗਜੀਤ ਸਿੰਘ ਸਰੋਆ ਨੇ ਅੱਜ ਇੱਥੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਸ. ਸਰੋਆ ਕਪੂਰਥਲਾ ਤੋਂ ਬਦਲ ਕੇ ਪਠਾਨਕੋਟ ਵਿਖੇ ਆਏ ਹਨ।ਉਹ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਵੀ ਐਸ.ਪੀ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply