ਸੰਦੌੜ, 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸ਼ੇਰਪੁਰ ਤੋਂ ਅਜੀਤ ਸਮਾਚਾਰ ਦੇ ਪ੍ਰਤੀਨਿੱਧ ਹਰਿੰਦਰ ਗੋਇਲ ਅਤੇ ਲਾਇਨਜ਼ ਕਲੱਬ ਸ਼ੇਰਪੁਰ ਦੇ ਪ੍ਰਧਾਨ ਡਾ. ਹਰਿੰਦਰਪਾਲ ਗੋਇਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਤਾਇਆ ਮਦਨ ਲਾਲ ਦਾ ਅਚਾਨਕ ਦਿਹਾਂਤ ਹੋ ਗਿਆ।ਉਨ੍ਹਾਂ ਦੀ ਮੌਤ ‘ਤੇ ਸ਼ੇਰਪੁਰ ਦੇ ਪੱਤਰਕਾਰ ਭਾਈਚਾਰੇ ਅਤੇ ਲਾਇਨਜ਼ ਕਲੱਬ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media