Friday, July 17, 2026

ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ – ਬੁਲਾਰਾ

SGPC

ਅੰਮ੍ਰਿਤਸਰ, 21 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ 22-10-2015 ਦਿਨ ਵੀਰਵਾਰ ਨੂੰ ਬੁਲਾਈ ਹੈ।ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਇਕੱਤਰਤਾ ਸ੍ਰੀ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਵਿੱਚ ਪੰਜਾਬ ਵਿੱਚ ਦਿਨੋਂ-ਦਿਨ ਵਿਗੜ ਰਹੇ ਹਾਲਾਤਾਂ ਅਤੇ ਭਖਦੇ ਪੰਥਕ ਮਸਲਿਆਂ ਤੇ ਨਜ਼ਰਸਾਨੀ ਕੀਤੀ ਜਾਵੇਗੀ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply