Monday, November 9, 2026

ਅਣਪਛਾਤੀ ਲਾਸ਼ ਮਿਲੀ

PPN2310201512

ਪੱਟੀ, 23 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ) – ਸਵੇਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਕੁੱਲਾ ਚੌਂਕ ਪੱਟੀ ਨੇੜੇ ਮਿਲਣ ਬਾਰੇ ਪਤਾ ਚੱਲਿਆ ਹੈ। ਏ.ਐਸ.ਆਈ ਹਰਸ਼ਾ ਸਿੰਘ ਨੇ ਦੱਸਿਆ ਕਿ ਚੌਕੀਦਾਰ ਨੇ ਸੂਚਿਤ ਕੀਤਾ ਗਿਆ ਕਿ ਇਕ ਲਾਸ਼ ਕੁੱਲਾ ਚੌਕ ਵਿਖੇ ਪਈ ਹੈ।ਪੁਲਿਸ ਨੇ ਮੌਕੇ ਤੇ ਪੁਹੰਚ ਕੇ ਲਾਸ਼ ਕਬਜ਼ੇ ਵਿਚ ਲੈ ਲਈ ਹੈ, ਮ੍ਰਿਤਕ ਦੀ ਉਮਰ ਕਰੀਬ 50 ਸਾਲ ਹੈ।ਉਸ ਦੀ ਪਹਿਚਾਣ ਲਈ ਲਾਸ਼ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਭੇਜ ਰਹੇ ਹਾਂ।ਉਪਰੰਤ 174 ਦੀ ਕਾਰਵਾਈ ਕੀਤੀ ਜਾਵੇਗੀ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply