Thursday, November 5, 2026

ਸ਼੍ਰੀ ਕੇ. ਐਸ ਰਾਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਅਹੁੱਦੇ ਦਾ ਚਾਰਜ ਸੰਭਾਲਿਆ

ਪਠਾਨਕੋਟ, 23 ਅਕਤੂਬਰ (ਪ.ਪ) -ਸ਼੍ਰੀ ਕੇ. ਐਸ ਰਾਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਇੱਥੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਸ਼੍ਰੀ ਰਾਜ 2011 ਬੈਂਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਪਬਲਿਕ ਸਰਵਿਸ ਕਮਿਸ਼ਨਰ ਦੇ ਸੈਕਟਰੀ ਦੇ ਅਹੁੱਦੇ ‘ਤੇ ਤਾਇਨਾਤ ਸਨ। ਸ਼੍ਰੀ ਰਾਜ ਨੂੰ ਵਧੀਕ ਡਿਪਟੀ ਕਮਿਸ਼ਨਰ ਜਨਰਲ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਦਾ ਚਾਰਜ ਵੀ ਦਿੱਤੀ ਗਿਆ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply