
ਅੰਮ੍ਰਿਤਸਰ, 22 ਅਕਤੂਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਜਲੰਧਰ ਬਾਈਪਾਸ ਵਿਖੇ ਸਿੱਖ ਸੰਗਤਾਂ ਵਲੋਂ ਦਿਤਾ ਜਾ ਰਿਹਾ ਧਰਨਾ ਜਾਰੀ ਰਿਹਾ। ।ਪ੍ਰੰਤੂ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਧਰਨਾਕਾਰੀਆਂ ਵਲੋਂ ਇਕ ਪਾਸਿਓਂ ਛੋਟੀਆਂ ਗੱਡੀਆਂ ਤੇ ਦੋ ਪਹੀਆ ਵਾਹਣਾ ਲਈ ਰਸਤਾ ਖੋਲ੍ਹ ਦਿੱਤਾ ਹੈ, ਜਦਕਿ ਹੈ।ਇਕ ਪਾਸਿਓਂ ਰਸਤਾ ਖੁਲਣ ਨਾਲ ਸ਼ਹਿਰੀਆਂ ਤੇ ਰਾਹਗੀਰਾਂ ਨੂੰ ਕਾਫੀ ਰਾਹਤ ਮਿਲੀ ਹੈ।ਇਸ ਚੌਕ ਦੇ ਨੇੜੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਵਾਲੀ ਗੱਡੀ ਵਿੱਚ ਅੱਜ ਸ੍ਰੀ ਅਖੰਡ ਪਾਠ ਸ਼ੁਰੂ ਕਰਵਾਇਆ ਅਤੇ ਉਥੇ ਡਟੀਆਂ ਸੰਗਤਾਂ ਪਾਠ ਸਰਵਨ ਕਰ ਰਹੀਆਂ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media