Saturday, October 31, 2026

ਜੁਆਇੰਟ ਸਕੱਤਰ ਇੰਡੀਅਨ ਐਸੋਸੀਏਸ਼ਨ ਆਫ ਟੈਕਸ ਲਾਇਰ ਦੀ ਮਾਤਾ ਦਾ ਦਿਹਾਂਤ

PPN2510201503ਸੰਦੌੜ, 25 ਅਕਤੂਬਰ (ਹਰਮਿੰਦਰ ਸਿੰਘ ਭੱਟ)- ਜੁਆਇੰਟ ਸਕੱਤਰ ਆਫ ਇੰਡੀਅਨ ਐਸੋਸੀਏਸ਼ਨ ਆਫ ਟੈਕਸ ਲਾਇਰ ਦੀ ਸਤਿਕਾਰਯੋਗ ਮਾਤਾ 65 ਸਾਲਾ ਬੀਬੀ ਮਨਜੀਤ ਕੌਰ ਪਤਨੀ ਸਵ. ਐਡਵੋਕੇਟ ਬਲਵਿੰਦਰ ਸਿੰਘ ਨਾਰੀਕੇ ਦਾ ਦਿਹਾਂਤ ਹੋ ਗਿਆ।ਜਿਨ੍ਹਾਂ ਦਾ ਭੋਗ 29 ਅਕਤੂਬਰ ਦਿਨ ਵੀਰਵਾਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਸਾਹਿਬ ਵਿਖੇ 1 ਤੋਂ 2 ਵਜੇ ਤੱਕ ਪਵੇਗਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply