Sunday, April 26, 2026

ਜਥੇ: ਭਾਟੀਆ ਵੱਲੋਂ ਕੈਂਸਰ ਪੀੜਤਾਂ ਨੂੰ ਚੈੱਕ ਭੇਟ

PPN2510201511ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜਤਾਂ ਲਈ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੇ ਤਹਿਤ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਸ਼ਮੀਰ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਨਛੱਤਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਦੁਬਲੀ ਨੂੰ 20-20 ਹਜਾਰ ਦੇ ਚੈੱਕ ਭੇਂਟ ਕੀਤੇ ਤੇ ਕਿਹਾ ਕਿ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਹੀ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਹੈ।ਇਸ ਮੌਕੇ ਤੇ ਹਰਪਾਲ ਸਿੰਘ ਦੁਬਲੀ, ਜਸਬੀਰ ਸਿੰਘ, ਬੇਲਾ ਸਿੰਘ ਸੈਦਪੁਰ, ਕੇਵਲ ਸਿੰਘ ਨਦੋਹਰ, ਸੁੱਚਾ ਸਿੰਘ, ਸੁਖਜਿੰਦਰ ਸਿੰਘ ਸੁੱਖ ਸਰਪੰਚ ਬੱਠੈਭੈਣੀ, ਅਮਰਜੀਤ ਸਿੰਘ ਐਚ.ਕੇ, ਰਜਿੰਦਰ ਸਿੰਘ ਕੇ.ਪੀ ਆਦਿ ਮੌਜੂਦ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply