ਅੰਮ੍ਰਿਤਸਰ, 25 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦਫਤਰ ਤੋਂ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਂ ਪਿਆਰਿਆਂ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media