Wednesday, July 15, 2026

ਪੰਥਕ ਧਿਰਾਂ ਦੀ ਪੰਜ ਮੈਂਬਰੀ ਕਮੇਟੀ ਨੂੰ ਦਿੱਲੀ ਸੰਗਤ ਹਰ ਪ੍ਰਕਾਰ ਦਾ ਸਹਿਯੋਗ ਦੇਵੇਗੀ- ਸਰਨਾ

Paramjit Singh Sarna

ਨਵੀ ਦਿੱਲੀ, 26 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਬਹਿਬਲ ਕਲਾਂ ਵਿਖੇ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖਾਂ ਦੀ ਦੀ ਅੰਤਮ ਅਰਦਾਸ ਸਮੇਂ ਸੰਗਤਾਂ ਦੇ ਹੋਏ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਬਾਦਲਾਂ ਦੀਆ ਸਿੱਖ ਤੇ ਪੰਜਾਬ ਵਿਰੋਧੀ ਨੀਤੀਆ ਨਾਲ ਸਾਰਾ ਸਿੱਖ ਜਗਤ ਦੁੱਖੀ ਹੈ ਤੇ ਸ਼੍ਰੋਮਣੀ ਕਮੇਟੀ ਦੇ ਬਜਾਏ ਹੁਣ ਪੰਥਕ ਧਿਰਾਂ ਵੱਲੋ ਬਣਾਈ ਗਈ ਪੰਜ ਮੈਬਰੀ ਕਮੇਟੀ ਪੰਥਕ ਮਸਲਿਆ ਨੂੰ ਵਿਚਾਰ ਕਰੇਗੀ ਤੇ ਦਿੱਲੀ ਦੀ ਸੰਗਤ ਪੰਥਕ ਧਿਰਾਂ ਵੱਲੋ ਲੈ ਗਏ ਇਸ ਫੈਸਲੇ ਦਾ ਸੁਆਗਤ ਕਰਦੀ ਹੈ ਤੇ ਹਰ ਪ੍ਰਕਾਰ ਦੇ ਸਹਿਯੋਗ ਦੇਣ ਦਾ ਵਾਅਦਾ ਕਰਦੀ ਹੈ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply