Friday, September 11, 2026

ਟੀਚਰ ‘ਤੇ ਹਮਲੇ ਦਾ ਮੁੱਖ ਦੋਸ਼ੀ ਪੁਲਿਸ ਵਲੋਂ ਕਾਬੂ

ਪੱਟੀ, 28 ਅਕਤੂਬਰ (ਅਵਤਾਰ ਸਿੰਘ, ਰਣਜੀਤ ਸਿੰਘ)- ਵਿਦਿਆਰਥੀਆਂ ਵਲੋਂ ਇੰਜੀਨਰੰਗ ਕਾਲਜ਼ ਪੱਟੀ ਦੇ ਅਧਿਆਪਕ ਤੇ ਕੀਤੇ ਜਾਨ ਲੇਵਾ ਹਮਲੇ ਦੇ ਮੁੱਖ ਦੋਸ਼ੀ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ।ਰਾਜਵਿੰਦਰ ਕੌਰ ਥਾਣਾ ਮੁੱਖੀ ਪੱਟੀ ਨੇ ਦਸਿਆ ਕਿ ਦੋਸ਼ੀ ਗੁਰਸੇਵਕ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਚੂਸਲੇਵੜ ਵਿਰੁਧ ਕੇਸ ਨੰ: 304/15 ਧਾਰਾ 307/323/427/341/506/34 ਆਈ ਪੀ ਸੀ ਅਧੀਨ ਦਰਜ਼ ਕਰਕੇ ਕਾਬੂ ਕਰ ਲਿਆ ਹੈ।ਦੋਸ਼ੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply