ਅੰਮ੍ਰਿਤਸਰ, 30 ਅਕਤੂਬਰ (ਗੁਰਚਰਨ ਸਿੰਘ)- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਵੱਲੋਂ ਅਰਵਿੰਦਰ ਰਾਜ ਸਿੰਘ ਦੀ ਨਵ-ਪ੍ਰਕਾਸ਼ਿਤ ਅੰਗਰੇਜੀ ਪੁਸਤਕ ‘ਗਲੋਰੀ ਟੂ ਮੈਡੀਟੇਸ਼ਨ’ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਵਿਖੇ 1 ਨਵੰਬਰ ਦਿਨ ਐਤਵਾਰ ਸ਼ਾਮ 3:30 ਵਜੇ ਲੋਕ ਅਰਪਣ ਕੀਤੀ ਜਾਵੇਗੀ। ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਸਭ ਨੂੰ ਇਸ ਸਮਾਗਮ ਵਿਚ ਪੁੱਜਣ ਦਾ ਸੱਦਾ ਦਿੱਤਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media