Friday, September 25, 2026

ਮੌਜੂਦਾ ਜਥੇਦਾਰ ਸਾਹਿਬਾਨ ਨੂੰ ਅਹੁ’ਦੇ ਤੋਂ ਲਾਹੁਣ ਦੀਆਂ ਅਫਵਾਹਾਂ ਗੈਰ ਵਾਜਬ – ਜਥੇ. ਅਵਤਾਰ ਸਿੰਘ

Avtar Singh SGPC

ਅੰਮ੍ਰਿਤਸਰ, ੩੦ ਅਕਤੂਬਰ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਮੌਜੂਦਾ ਜਥੇਦਾਰ ਸਾਹਿਬਾਨ ਨੂੰ ਅਹੁਦੇ ਤੋਂ ਲਾਹੁਣ ਦੀਆਂ ਅਫਵਾਹਾਂ ਗੈਰ ਵਾਜ਼ਬ ਹਨ।ਉਨ੍ਹਾਂ ਕਿਹਾ ਕਿ ਅਖ਼ਬਾਰੀ ਮੀਡੀਆ ਅਤੇ ਵੱਟਸ ਐਪ ਤੇ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਅਲੱਗ ਕਰਨ ਲਈ ਜੋ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਉਹ ਬਿਲਕੁਲ ਨਿਰਮੂਲ ਹਨ।ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬਾਨ ਆਪਣੁੇਆਪਣੇ ਪਦ ਤੇ ਬਣੇ ਰਹਿਣਗੇ, ਪਰ ਉਨ੍ਹਾਂ ਨੂੰ ਸੰਗਤਾਂ ਵਿੱਚ ਵਿਚਰਦੇ ਰਹਿਣਾ ਚਾਹੀਦਾ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply