Wednesday, July 1, 2026

ਬੱਚਿਆਂ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ

 

ਹੁਸ਼ਿਆਰਪੁਰ, 3PPN0311201513 ਨਵੰਬਰ (ਸਤਵਿੰਦਰ ਸਿੰਘ) – ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਰਕਲ ਕਾਲਰਾ ਵਲੋਂ ਗੁਰੂ ਨਾਨਕ ਮਿਸ਼ਨ ਹਾਈ ਸਕੂਲ ਕਠਾਰ ਵਿਖੇ ਸਰਕਲ ਪ੍ਰਧਾਨ ਗੁਰਚਰਨ ਸਿੰਘ, ਹਰਬੰਸ ਸਿੰਘਅਤੇ ਕਰਮਜੀਤ ਸਿੰਘ ਕਠਾਰ ਦੀ ਅਗਵਾਈ ਹੇਠ ਬੱਚਿਆਂ ਦੀ ਸਾਲਾਨਾਂ ਧਾਰਮਿਕ ਪ੍ਰੀਖਿਆ ਲਈ ਗਈ। ਇਹ ਪ੍ਰੀਖਿਆ ਗੁਰਮਤਿ ਤੇ ਰਹਿਤ ਮਰਿਯਾਦਾ, ਸਿੱਖ ਇਤਿਹਸ ਅਤੇ ਗੁਰਬਾਣੀ ਨਾਲ ਸਬੰਧਿਤ ਵਿਸ਼ਿਆ ਸਬੰਧੀ ਲਈ ਗਈ ਜਿਸ ਵਿਚ 41 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਨਰਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਮੈਡਮ ਹਰਜੀਤ ਕੌਰ, ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply