Tuesday, August 11, 2026

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਉਨ੍ਹਾਂ ‘ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ।ਇਹ ਹੁਕਮ 5 ਜਨਵਰੀ 2016 ਤੱਕ ਲਾਗੂ ਰਹੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply