Friday, March 6, 2026

ਤਹਿਸੀਲ ਪੱਧਰੀ ਸਾਇੰਸ ਮੇਲੇ ਵਿੱਚ ਵਿਦਿਆਰਥੀਆਂ ਮੱਲ੍ਹਾਂ ਮਾਰੀਆਂ

PPN0511201508

ਪੱਟੀ, 5 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਤਹਿਸੀਲ ਪੱਧਰੀ ਸਾਇੰਸ ਮੇਲੇ ਵਿੱਚ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਤਲੁਜ ਸਕੂਲ ਠਕਰਪੁਰਾ ਵਿਖੇ ਕਰਵਾਏ ਗਏ। ਸਾਇੰਸ ਮੇਲੇ ਪ੍ਰਿਸੀਪਲ ਮਰਿਦੁਲਾ ਭਾਰਦਵਾਜ , ਸਾਇੰਸ ਅਧਿਆਪਕਾਂ ਦੀ ਯੋਗ ਅਗਵਾਹੀ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੇਲੇ ਵਿੱਚ ਭਾਗ ਲਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ 11 ਮਾਡਲ ਪ੍ਰਦਰਸ਼ਿਤ ਕੀਤੇ । 10 ਮਾਡਲਾਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ। ਜਿਸ ਵਿਚ 4 ਪਹਿਲੇ, 5 ਦੂਜੇ ਅਤੇ 1 ਤੀਜੇ ਸਥਾਨ ਤੇ ਰਹੇ। ਪ੍ਰਿੰਸੀਪਲ ਮਰਿਦੁਲਾ ਭਾਰਦਵਾਜ ਨੇ ਕਿਹਾ ਕਿ ਵਿਦਿਆਰਥੀਆਂ , ਅਧਿਆਪਕਾਂ ਅਤੇ ਮਾਂ-ਬਾਪ ਦੀ ਵੀ ਜਿੱਤ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply