Wednesday, September 9, 2026

16 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਕੋਰਟ ਵਿੱਚ ਛੁੱਟੀ ਹੋਵੇਗੀ

PPN0611201516ਪਠਾਨਕੋਟ, 6 ਨਵੰਬਰ (ਪ.ਪ.)- ਸ਼੍ਰੀ ਬੀ.ਐਸ. ਸੰਧੂ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪਠਾਨਕੋਟ ਨੇ ਦੱਸਿਆ ਹੈ ਕਿ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਨੋਟੀਫਿਕੇਸ਼ਨ ਅਨੁਸਾਰ 16 ਦਸੰਬਰ ਦਿਨ ਬੁੱਧਵਾਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਕੋਰਟ ਵਿੱਚ ਛੁੱਟੀ ਹੋਵੇਗੀ ਅਤੇ ਇਸ ਸਬੰਧੀ ਪਹਿਲਾਂ ਐਲਾਨੀ ਗਈ 24 ਨਵੰਬਰ, 2015 ਦਿਨ ਮੰਗਵਾਰ ਦੀ ਛੁੱਟੀ ਹੁਣ ਕੋਰਟ ਵਿੱਚ ਲੋਕਲ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਇਵਜ ਵਿੱਚ 19 ਦਸੰਬਰ, 2015 ਦਿਨ ਸ਼ਨੀਵਾਰ ਨੂੰ ਕੋਰਟ ਆਮ ਵਾਗ ਲਗੇਗੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply