Thursday, December 26, 2024

ਖੰਭਿਆ ਉੱਪਰ ਪੋਸਟਰ ਲਗਾਕੇ ਆਮ ਆਦਮੀ ਪਾਰਟੀ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ

PPN240408

ਜੰਡਿਆਲਾ ਗੁਰੂ , 24 ਅਪ੍ਰੈਲ (ਹਰਿੰਦਰਪਾਲ ਸਿੰਘ )- ਆਮ ਆਦਮੀ ਪਾਰਟੀ ਦੇ ਸਮਰਥਕਾਂ ਵਲੋਂ ਪਹਿਲਾਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਫੋਟੋ ਦੀ  ਬੇਅਦਬੀ ਕਰਨ ਤੋਂ ਬਾਅਦ ਸਿੱਖ ਹਿਰਦਿਆ ਨੂੰ ਵਲੂੰਧਰਿਆ  ਸੀ ਅਤੇ ਹੁਣ ਫਿਰ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸਰਕਾਰੀ ਅਦਾਰਿਆ ਉੱਪਰ ਪੋਸਟਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ।  ਵੈਰੋਵਾਲ ਰੋਡ ਸੜਕ ਕਿਨਾਰੇ ਬਿਜਲੀ ਦੇ ਖੰਭਿਆ ਉੱਪਰ ਪੋਸਟਰ ਲਗਾਕੇ ਆਮ ਆਦਮੀ ਪਾਰਟੀ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply