Sunday, September 6, 2026

ਡਾ. ਸਵਰੂਪ ਕੁਮਾਰ ਨੇ ਸਬਸਿਡੀ ਦਾ ਬੀਜ ਖਰੀਦਣ ਲਈ ਕਿਸਾਨਾਂ ਨੂੰ ਕੀਤੀ ਅਪੀਲ

Savrup Kumar

ਪਠਾਨਕੋਟ, 13 ਨਵੰਬਰ (ਪ.ਪ) – ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਸਬਸਿਡੀ ਦਾ ਬੀਜ ਖਰੀਦਣ ਲਈ ਖੇਤੀਬਾੜੀ ਵਿਭਾਗ ਵੱਲੋਂ ਪਰਮਿਟ ਪ੍ਰਾਪਤ ਕੀਤੇ ਸਨ। ਉਹ ਕਿਸਾਨ ਬੀਜ ਖਰੀਦਣ ਉਪਰੰਤ ਬੀਜ ਦੇ ਬਿੱਲ ਦੀ ਇੱਕ ਕਾਪੀ ਸਬੰਧਤ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਸਬਸਿਡੀ ਦੀ ਰਕਮ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply