ਅੰਮ੍ਰਿਤਸਰ, 16 ਨਵੰਬਰ (ਚਰਨਜੀਤ ਸਿੰਘ ਛੀਨਾ) – ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਨ ਦੇ ਸਬੰਧ ਵਿੱਚ ਮਿਤੀ 16-11-2015 ਸੋਮਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਜਨਤਕ ਛੁੱਟੀ ਆਂੇਲਾਨੀ ਗਈ ਹੈ । ਇਸ ਲਈ ਉਪ ਕੁਲਪਤੀ ਵੱਲੋਂ ਹੋਏ ਆਦੇਸ਼ਾਂ ਅਨੁਸਾਰ ਯੂਨੀਵਰਸਿਟੀ ‘ਚ 16-11-2015 ਨੂੰ ਛੁੱਟੀ ਹੋਵੇਗੀ ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media