ਬਟਾਲਾ, 18 ਨਵੰਬਰ (ਨਰਿੰਦਰ ਸਿੰਘ ਬਰਨਾਲ)- ਡਿਪਟੀ ਕਮਿਸ਼ਨਰ ਡਾ. ਅਭਿਨਵ ਤ੍ਰਿਖਾ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀ ਵਾਲੇ ਦਿਨ 20 ਨਵੰਬਰ 2015 ਦਿਨ ਸ਼ੁੱਕਰਵਾਰ ਨੂੰ ਉੱਪ ਮੰਡਲ, ਬਟਾਲਾ ਵਿਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਸੰਸਥਾਵਾਂ ਵਿਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।ਪ੍ਰੰਤੂ ਇਸ ਦਿਨ ਬੋਰਡ/ਯੂਨੀਵਰਸਿਟੀ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media