ਪੱਟੀ, 21 ਨਵੰਬਰ (ਅਵਤਾਰ ਸਿੰਘ)- ਆਏ ਦਿਨ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀਆਂ ਘਟਨਾਵਾਂ ਕਾਰਨ ਭਾਜਪਾ ਹਲਕਾ ਪੱਟੀ ਦੇ ਇੰਚਾਰਜ਼ ਗੁਰਮਹਾਂਬੀਰ ਸਿੰਘ ਸੰਧੂ ਨੇ ਭਾਜਪਾ ਤੋ ਅਸਤੀਫਾ ਦੇ ਦਿਤਾ। ਉਨਾਂ ਰੋਸ਼ ਪ੍ਰਗਟਾਇਆ ਕਿ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਰਹੀ ਹੈ ਤੇ ਕੇਂਦਰ ਦੀ ਮੋਦੀ ਸਰਕਾਰ ਵੀ ਇਸ ਮਸਲੇ ਵਿਚ ਕੁਝ ਨਹੀਂ ਕਰ ਰਹੀ। ਇਸ ਕਾਰਨ ਮੈਂ ਇਸ ਭਾਜਪਾ ਪਾਰਟੀ ਤੋ ਅਸਤੀਫਾ ਦੇ ਰਿਹਾ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media