ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ)- ਸਰਦਾਰਨੀ ਗੁਰ ਪ੍ਰਕਾਸ਼ ਕੌਰ (96) ਪਤਨੀ ਮਰਹੂਮ ਸ. ਸ਼ਸ਼ਪਾਲ ਸਿੰਘ, ਸਾਬਕਾ ਮੰਤਰੀ ਪੰਜਾਬ ਦਾ ਅੱਜ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ। ਉਹ ਆਪਣੇ ਪਿਛੇ ਚਾਰ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਸ ਸੰਸਕਾਰ ਮੰਗਲਵਾਰ 24 ਨਵੰਬਰ ਦੁਪਹਿਰ 12:30 ਵਜੇ ਸਥਾਨਕ ਦੁਰਗਿਆਣਾ ਸ਼ਮਸ਼ਾਨ ਘਾਟ ਵਿਖੇ ਹੋਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media