Friday, September 11, 2026

ਪਿੰਡ ਕੱਚਾ ਪੱਕਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਣਕ ਬੀਜ਼ ਵੰਡਿਆ

PPN2211201507

ਪੱਟੀ, 22 ਨਵੰਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪਿੰਡ ਕੱਚਾ ਪੱਕਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਡਾ. ਰਵੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਤੇ ਸੁਖਵਿੰਦਰ ਸਿੰਘ ਬਲਾਕ ਅਫਸਰ ਦੀ ਅਗਵਾਈ ਹੇਠ 50 ਪ੍ਰਤੀਸ਼ਤ ਸਬਸਿਡੀ ਤੇ ਅੇਚ ਡੀ 2967 ਕਣਕ ਦਾ ਬੀਜ਼ ਕਿਸਾਨਾਂ ਨੂੰ ਵੰਡਿਆ ਗਿਆ। ਡਾ. ਮਨਮੋਹਨ ਸਿੰਘ ਤੇ ਰਜਿੰਦਰ ਕੁਮਾਰ, ਗੁਰਦੇਵ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਬਲਜੀਤ ਸਿੰਘ, ਗੁਰਸੇਵਕ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply