Thursday, April 30, 2026

ਪਿੰਡ ਮਨਿਹਾਲਾ ਜੈ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

PPN2511201517ਪੱਟੀ, 25 ਨਵੰਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪਿੰਡ ਮਨਿਹਾਲਾ ਜੈ ਸਿੰਘ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਸਜਾਏ ਨਗਰ ਕੀਰਤਨ ਮੌਕੇ ਪੰਜ ਪਿਆਰਿਆਂ ਨਾਲ ਬਾਬਾ ਗਿਆਨ ਸਿੰਘ ਕਾਰ ਸੇਵਾ ਵਾਲੇ, ਸਰਪੰਚ ਕੁਲਵੰਤ ਸਿੰਘ, ਪ੍ਰਗਟ ਸਿੰਘ ਸੈਕਟਰੀ,ਬਾਬਾ ਹੀਰਾ ਸਿੰਘ, ਮਨਜਿੰਦਰ ਸਿੰਘ, ਬਗੀਚਾ ਸਿੰਘ,ਪਰਮਜੀਤ ਸਿੰਘ, ਗੁਰਲਾਲ ਸਿੰਘ, ਦੀਦਾਰ ਸਿੰਘ ਤੇ ਹੋਰ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply