ਬਠਿੰਡਾ, 27 ਨਵਬੰਰ (ਜਸਵਿੰਦਰ ਸਿੰਘ ਬਰਾੜ, ਅਵਤਾਰ ਸਿੰਘ ਕੈਂਥ)- ਡੀਫੈਂਟ ਕਾਨਮੈਂਟ ਸਕੁੂਲ ਦੇ ਵਿਦਿਆਰਥੀਆਂ ਵਲੋਂ ਮੋਮਬੱਤੀਆਂ ਜਗਾ ਕੇ 26/11 ਦੇ ਹਮਲੇ ਦੇ ਸ਼ਹੀਦਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਇਸ ਮੌਕੇ ਸਕੂਲ ਦੇ ਪ੍ਰਬੰਧਕ ਮੈਂਬਰਾਂ ਮੀਨੂ ਗੋਇਲ ਨੇ ਕਿਹਾ ਕਿ ਇਹ ਦੇਸ਼ ਵਾਸੀਆਂ ਲਈ ਬਹੁਤ ਹੀ ਮਾੜੀ ਘਟਨਾ ਸੀ ਜਿਸ ਵਿਚ 166 ਦੇ ਕਰੀਬ ਲੋਕ ਸ਼ਹੀਦ ਹੋਏ, ਉਨ੍ਹਾਂ ਪੀੜਤਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ ਕੀਤੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media