
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਖਾਲਸਾ ਕਾਲਜ ਦੀ ਅਲ਼ੁਮਨੀ ਮੀਟ 2015 ਦੌਰਾਨ ਮੌਕੇ ਕਾਲਜ ਦੇ ਕਾਮਰਸ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦੌਰਾਨ ਯਾਦਗਾਰੀ ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਕਾਮਰਸ ਵਿਭਾਗ ਦੇ ਮੌਜੂਦਾ ਮੁੱਖੀ ਜੋਗਿੰਦਰ ਸਿੰਘ ਅਰੋੜਾ ਅਤੇ ਸਾਬਕਾ ਮੁਖੀ ਐਨ.ਐਸ. ਭੱਲਾ, ਸਮਾਜ ਸੇਵੀ ਤੇ ਵਾਤਵਰਣ ਪ੍ਰੇਮੀ ਗੁਨਬੀਰ ਸਿੰਘ, ਸੀ.ਏ ਦਵਿੰਦਰ ਪਾਲ ਸਿੰਘ, ਉਦਯੋਗਪਤੀ ਕਿਰਪਾਲ ਸਿੰਘ, ਬਰਿੰਦਰ ਪਾਲ ਸਿੰਘ, ਰਜਿੰਦਰ ਸਿੰਘ, ਤੇਜਿੰਦਰ ਸਿੰਘ, ਅਰੁਣਦੀਪ ਸਿੰਘ, ਹਰਮੀਤ ਸਿੰਘ, ਰੁਪਿੰਦਰ ਸਿੰਘ ਤੇ ਜਸਬੀਰ ਸਿੰਘ ਸੱਗੂ ਆਦਿ ਤੋਂ ਇਲਾਵਾ ਵਿਭਾਗ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media