Saturday, July 25, 2026

ਕੁਸ਼ਟ ਨਿਵਾਰਨ ਜਾਗਰੂਕਤਾ ਰੈਲੀ ਨਾਲ ਕੀਤਾ ਜਾਗਰੂਕ

PPN0112201506

ਬਠਿੰਡਾ, 1 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਡਾਇਰੈਕਟਰ ਕਮ ਸਿਵਿਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੱਜ ਕੁਸ਼ਟ ਨਿਵਾਰਨ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਅਗਵਾਈ ਜਿਲਾ ਲੈਪਰੋਸੀ ਅਫਸਰ ਡਾ. ਵਿਕਾਸ ਕੁਮਾਰ ਨੇ ਕੀਤੀ। ਰੈਲੀ ਨੂੰ ਡਿਪਟੀ ਡਾਇਰੈਕਟਰ ਕਮ ਸਿਵਿਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿੱਚ ਗਈ ਅਤੇ ਕੁਸ਼ਟ ਰੋਗ ਦੀਆ ਨਿਸ਼ਾਨੀਆ/ ਬਚਾਓ ਸੰਬਧੀ ਜਾਗਰੂਕਤਾਂ ਫੈਲਾਈ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply