Sunday, October 6, 2024

ਵਿਸ਼ਵ ਏਡਜ਼ ਦਿਵਸ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਮਨਾਇਆ ਗਿਆ

PPN0312201502ਬਠਿੰਡਾ, 3 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ ਮਾਨਯੋਗ ਜਸਟਿਸ ਐਸ.ਐਸ. ਸਾਰੇ ਜੱਜ ਪੰਜਾਬ ਅਤੇ ਹਾਈਕੋਰਟ, ਕਾਰਜਕਾਰੀ ਚੈਅਰਮੇਨ, ਪੰਜਾਬ ਕਾਨੂੰਨੀ ਸੇਵਾਵਾਂ ਚੰਡੀਗੜ੍ਹ ਜੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਿਸ਼ਵ ਏਡਜ਼ ਦਿਵਸ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਮਨਾਇਆ ਗਿਆ।ਇਸ ਦੀ ਪ੍ਰਧਾਨਗੀ ਸ਼੍ਰੀਮਤੀ ਅਮਿਤਾ ਸਿੰਘ, ਸੀ.ਜੀ.ਐਮ ਤੇ ਸੈਕਟਰੀ, ਜ਼ਿਲ੍ਹਾ ਕਾਨੂੰਨੀ ਸੇਵਾਵਾਂ, ਬਠਿੰਡਾ ਵਲੋਂ ਕੀਤੀ ਗਈ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਏਡਜ਼ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਕਿ ਇਹ ਭਿਆਨਕ ਬਿਮਾਰੀ ਹੈ, ਜਿਸ ਤੋਂ ਬਚਣਾ ਚਾਹੀਦਾ ਹੈ।ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ।ਇਸ ਏਡਜ਼ ਦਿਵਸ ਮੌਕੇ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply