ਅੰਮ੍ਰਿਤਸਰ, 3 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲਂੋਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ ਲਈ ਛੇ-ਛੇ ਮਹੀਨੇ ਦੇ ਦੋ ਸਰਟੀਫਿਕੇਟ ਕੋਰਸ ਇੰਨ ਕਾਸਮੋਟੋਲੋਜੀ ਅਤੇ ਸਰਟੀਫਿਕੇਟ ਕੋਰਸ ਕਟਿੰਗ ਐੱਡ ਟੇਲਰਿੰਗ ਜਨਵਰੀ 2016 ਤੋ ਸੁਕੀਤੇ ਜਾ ਰਹੇ ਹਨ।ਵਿਭਾਗ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 10 ਦਸੰਬਰ 2015 ਤੋ 1 ਜਨਵਰੀ 2016 ਤੱਕ ਵਿਭਾਗ ਦੇ ਦਫਤਰ ਤੋ ਫਾਰਮ ਪ੍ਰਾਪਤ ਕਰਕੇ ਦਾਖਲੇ ਲਈ ਭਰ ਸਕਦੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media