ਅੰਮ੍ਰਿਤਸਰ, 4 ਦਸੰੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਡਰਾਈਵਰ ਬਲਬੀਰ ਸਿੰਘ ਨੂੰ ਉਨ੍ਹਾਂ ਦੀ ਲਗਨ, ਮਿਹਨਤ ਅਤੇ ਲੰਬੀ ਸਰਵਿਸ ਨੂੰ ਮੁੱਖ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਵਿਖੇ ਸਹਾਇਕ ਇੰਚਾਰਜ ਗੱਡੀਆਂ ਲਗਾਇਆ ਹੈ। ਉਨ੍ਹਾਂ ਨੂੰ ਅਹੁਦੇ ਤੇ ਬਿਠਾਉਣ ਉਪਰੰਤ ਸz: ਮਹਿੰਦਰ ਸਿੰਘ, ਸz: ਸੁਰਿੰਦਰ ਸਿੰਘ ਪੱਟੀ, ਸz: ਧਰਮਿੰਦਰ ਸਿੰਘ, ਸz: ਧਰਮ ਸਿੰਘ, ਸz: ਸੁਰਿੰਦਰ ਸਿੰਘ ਬਾਠ ਤੇ ਸz: ਨਿਰਮਲ ਸਿੰਘ ਡਰਾਈਵਰ ਨੇ ਗੁਰੂ ਘਰ ਦੀ ਬਖਸਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸz: ਬਲਬੀਰ ਸਿੰਘ ਡਰਾਈਵਰ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਫ਼ਤਰ ਵਲੋਂ ਦਿਤੀ ਇਹ ਸੇਵਾ ਮੈਂ ਪੂਰੀ ਤਨਦੇਹੀ ਤੇ ਇਮਾਨਦਾਰੀੱ ਨਾਲ ਨਿਭਾਵਾਂਗਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media