Tuesday, September 29, 2026

ਪੱਟੀ ‘ਚ ਖੇਡ ਸਟੇਡੀਅਮ ਬਨਾਉਣ ਲਈ ਕੈਰੋਂ ਪਰਿਵਾਰ ਦਾ ਧੰਨਵਾਦ – ਮਨੀ ਜੈਨ

PPN0412201517ਪੱਟੀ, 4 ਦਸੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਕੈਬਨਿਟ ਮੰਤਰੀ ਅਦੇਸ਼ ਪ੍ਰਤਾਪ ਸਿੰਘ ਕੈਰੋ ਵੱਲੋ ਜਿੱਥੇ ਬਹੁਤ ਸਾਰੇ ਵਿਕਾਸ਼ ਕਾਰਜ ਪੱਟੀ ਹਲਕੇ ਵਿੱਚ ਕੀਤੇ ਹਨ।ਉੱਥੇ ਹੀ ਇਲਾਕੇ ਦੇ ਖਿਡਾਰੀਆ ਦੇ ਲਈ ਸਾਢੇ 6 ਕਰੌੜ ਦੀ ਲਾਗਤ ਨਾਲ ਤਿਆਰ ਹੋ ਰਹੇ ਖੇਡ ਸਟੇਡੀਅਮ ਦੇ ਨਾਲ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੋਕਾ ਮਿਲੇਗਾ।ਇਹਨਾ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਮਨੀ ਜੈਨ ਸਪੋਟਸ ਸੈਲ ਭਾਰਤੀ ਜਨਤਾ ਪਾਰਟੀ ਪੱਟੀ ਨੇ ਅਦੇਸ਼ ਪ੍ਰਤਾਪ ਸਿੰਘ ਕੈਰੋ ਦਾ ਧੰਨਵਾਦ ਕੀਤਾ । ਉਨਾਂ ਕਿਹਾ ਕਿ ਪੱਟੀ ਇਲਾਕੇ ‘ਚ ਖੇਡ ਸਟੇਡੀਅਮ ਬਨਣ ਨਾਲ ਨੌਜਵਾਨ ਵਰਗ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply