Tuesday, October 13, 2026

ਸੁਰਜੀਤ ਸਿੰਘ ਢਿੱਲੋਂ ਵਲੋਂ ਸਿਮਰਤਪਾਲ ਸਿੰਘ ਦੇ ਵਿਆਹ ਦੀਆਂ ਵਧਾਈਆਂ

PPN0612201504ਬੈਲਜੀਅਮ (ਅੰਮ੍ਰਿਤਸਰ) 5 ਨਵੰਬਰ (ਹਰਚਰਨ ਸਿੰਘ ਢਿੱਲੋਂ) – ਸ੍ਰ. ਪ੍ਰਮਜੀਤ ਸਿੰਘ ਸੰਧੂ ਸਪੁੱਤਰ ਸਿਮਰਤਪਾਲ ਸਿੰਘ ਸੰਧੂ ਦਾ ਸ਼ੁਭ ਅਨੰਦ ਕਾਰਜ ਬੇਟੀ ਅਮਨਦੀਪ ਕੌਰ ਨਾਲ ਅੰਮ੍ਰਿਤਸਰ ਵਿਖੇ ਹੋਇਆ ਜਿਸ ਵਿੱਚ ਦੇਸ਼ ਵਿਦੇਸ਼ ਤੋ ਪਹੂੰਚੇ ਹੋਏ ਸੱਜਣਾਂ ਮਿੱਤਰਾਂ ਤੇ ਰਿਸ਼ਤੇਦਾਰਾਂ ਨੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ।ਸੁਭਾਗ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦੇਣ ਵਾਲਿਆਂ ਵਿੱਚ ਸੁਰਜੀਤ ਸਿੰਘ ਢਿੱਲੋਂ, ਕਰਮਜੀਤ ਕੌਰ, ਗੁਰਪਾਲ ਸਿੰਘ, ਬਲਦੇਵ ਸਿੰਘ ਸਿਡਨੀ ਆਸਟਰੇਲੀਆ, ਬਲਵਿੰਦਰ ਸਿੰਘ ਭਿੰਦਾ, ਜੱਸੀ ਦਿਉਲ ਬਰਨਾਲਾ, ਜਸਵੰਤ ਸਿੰਘ ਢਿੱਲੋਂ ਡੀ.ਟੀ.ਓ, ਹਰਭਜਨ ਸਿੰਘ ਢਿੱਲੋਂ, ਜੋਗਿੰਦਰ ਸਿੰਘ, ਬੌਬੀ ਖਾਲਸਾ, ਸੇਵਾ ਸਿੰਘ, ਸੁਖਦੇਵ ਸਿੰਘ, ਵਿਨੋਦ ਕੁਮਾਰ, ਸ਼ੁਭਾਸ਼ ਕੁਮਾਰ ਸ਼ਰਮਾ ਅਤੇ ਜਤਿੰਦਰ ਸਿੰਘ ਆਦਿ ਸ਼ਾਮਲ ਸਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply