Tuesday, October 13, 2026

ਗੁਰਬਖਸ਼ ਨਗਰ ਵਿਖੇ ਗੈਰਕਨੂੰਨੀ ਇਮਾਰਤ ਢੁਹਾਉਣ ਤੇ ਜਿੰਮੇਵਾਰ ਅਫਸਰਾਂ ਖਿਲਾਫ ਕਾਰਵਾਈ ਦੇ ਹੁਕਮ – ਮੇਅਰ

ਮੇਅਰ ਨਗਰ ਨਿਗਮ ਸ੍ਰੀ ਬਖਸ਼ੀ ਰਾਮ ਅਰੋੜਾ
ਮੇਅਰ ਨਗਰ ਨਿਗਮ ਸ੍ਰੀ ਬਖਸ਼ੀ ਰਾਮ ਅਰੋੜਾ

ਅੰਮ੍ਰਿਤਸਰ, 6 ਦਸੰਬਰ (ਗੁਰਚਰਨ ਸਿੰਘ) ਸਥਾਨਕ ਗੁਰਬਖਸ਼ ਨਗਰ ਵਿਖੇ ਗੈਰਕਾਨੂੰਨੀ ਢੰਗ ਨਾਲ ਬਣ ਰਹੀ ਇਮਾਰਤ ਦੇ ਸਬਧ ਵਿੱਚ ਪੈਦਾ ਹੋਏ ਵਿਵਾਦ ਬਾਰੇ ਮੇਅਰ ਬਖਸ਼ੀ ਰਾਮ ਅਰੋੜਾ ਨੇ ਕਿਹਾ ਹੈ ਕਿ ਉਹਨਾਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਤੀ ਰੂਪ ਵਿੱਚ ਇਸ ਇਮਾਰਤ ਦੀ ਚਾਰਦੀਵਾਰੀ ਨੂੰ ਢੁਹਾਉਣ ਲਈ ਕਿਹਾ ਹੈ ਅਤੇ ਨਾਲ ਹੀ ਇਸ ਦੇ ਨਿਰਮਾਣ ਦੇ ਲਈ ਜਿਮੇਵਾਰ ਅਫਸਰਾਂ ਖਿਲਾਫ ਕਾਰਵਾਈ ਕਰਣ ਲਈ ਕਿਹਾ ਹੈ। ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਮੇਅਰ ਸ੍ਰੀ ਅਰੋੜਾ ਨੇ ਕਿਹਾ ਹੈ ਕਿ ਅਤੇ ਇਸ ਮਾਮਲੇ ਸਬੰਧੀ ਉਨਾਂ ਨੇ ਸਬੰਧਤ ਵਿਭਾਗ ਨੂੰ ਉਨਾਂ ਨੇ ਸਪੱਸ਼ਟੀਕਰਣ ਦੇ ਲਈ ਵੀ ਕਿਹਾ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply