ਬਠਿੰਡਾ, 8 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਬਾਦਲ ਰੋਡ ਤੇ ਪਿੰਡ ਬਾਹੋ ਸਿਵੀਆ ਦੇ ਮੋੜ ਤੇ ਮੋਟਰਸਾਈਕਲ ਅਤੇ ਸਾਈਕਲ ਸਵਾਰ ਦੀ ਆਪਸ ਵਿਚ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਸੁਖਦੀਪ ਸਿੰਘ ਪੁੱਤਰ ਕੌਰ ਸਿੰਘ ਵਾਸੀ ਘੁੱਦਾ ਜੋ ਕਿ ਆਪਣੀ ਮਾਤਾ ਜੋ ਕਿ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸੀ ਦੀ ਰੋਟੀ ਲੈ ਕੇ ਜਾ ਰਿਹਾ ਸੀ ਦੀ ਇਸ ਘਟਨਾਂ ਵਿਚ ਮੌਕੇ ਤੇ ਹੀ ਮੌਤ ਹੋ ਗਈ ਜਦੋ ਕਿ ਸਾਈਕਲ ਸਵਾਰ ਜਸਵੀਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਬਾਹੋ ਸਿਵੀਆ ਨੇ ਪੀ ਜੀ ਆਈ ਚੰਡੀਗੜ੍ਹ ਇਲਾਜ ਦੌਰਾਨ ਦਮ ਤੌੜ ਦਿੱਤਾ। ਥਾਣਾਂ ਸੰਗਤ ਦੇ ਥਾਣੇਦਾਰ ਮੱਘਰ ਸਿੰਘ ਵੱਲੋ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media