ਨਵੀਂ ਦਿੱਲੀ, 11 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ, ਮਿਲਟਰੀ ਰੋਡ, ਅਨੰਦ ਪਰਬਤ ਨਵੀਂ ਦਿੱਲੀ ਵਿਖੇ ਚਲ ਰਹੀ ਕਾਰ-ਸੇਵਾ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 50,000 (ਪੰਜਾਹ ਹਜ਼ਾਰ) ਰੁਪਏ ਦਾ ਇੱਕ ਚੈਕ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ, ਪ੍ਰਧਾਨ ਸ. ਬਲਬੀਰ ਸਿੰਘ, ਸਕਤੱਰ ਸ. ਹਰਵਿੰਦਰਜੀਤ ਸਿੰਘ ਰਾਜਾ, ਕੈਸ਼ੀਅਰ ਸ. ਰਾਜਵੰਸ਼ ਸਿੰਘ ਸਾਗਰ ਤੇ ਮੈਂਬਰ ਸਾਹਿਬਾਨ ਸ. ਜਸਪਾਲ ਸਿੰਘ ਅਤੇ ਸ. ਇਕਬਾਲ ਸਿੰਘ ਨੂੰ ਸੌਂਪ ਰਹੇ ਹਨ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media