ਬਠਿੰਡਾ, 13 ਦਸੰਬਰ (ਅਵਤਾਰ ਸਿੰਘ ਕੈਂਥ)- ਸ਼ਹਿਰ ਵਿੱਚ ਸੜਕ ਦੁਰਘਟਨਾ ਕਾਰਨ ਪੰਜ ਵਿਅਕਤੀ ਜ਼ਖ਼ਮੀ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆਂ। ਜਿਨ੍ਹਾਂ ਵਿਚ ਡੱਬਵਾਲੀ ਰੋਡ ‘ਤੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਕੁਲਦੀਪ ਸਿੰਘ ਪੁੱਤਰ ਤੇਜਾ ਸਿੰਘ 22 ,ਗੋਨਿਆਨਾ ਰੋਡ ‘ਤੇ ਮੇਜਰ ਸਿੰਘ ਪੁੱਤਰ ਸੁਰਜੀਤ ਸਿੰਘ, ਗਹਿਰੀ ਬੁਟਰ ਅਤੇ ਇਕ ਹੋਰ ਘਟਨਾ ਵਿਚ ਥਰਮਲ ਕਲੋਨੀ ਗੇਨ ‘3 ‘ਤੇ ਮੱਧੂਮੱਖੀਆਂ ਨੇ ਰਾਹ ਜਾਂਦੇ ਲੋਕਾਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਹਰਨੇਕ ਸਿੰਘ ਪੁੱਤਰ ਮਹਿੰਦਰ ਸਿੰਘ 65,ਨਿਖਿਲ ਸ਼ਰਮਾ ਪੁੰਤਰ ਰਾਜਰ ਕੁਮਾਰ ਅਤੇ ਰਾਜ ਕੁਮਾਰ ਪੁੱਤਰ ਖੇਮਰਾਜ ਜ਼ਖ਼ਮੀ ਹੋਏ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media