Tuesday, June 30, 2026

ਰਿਫਰੈਸ਼ਰ ਕੋਰਸ ਚੌਥੇ ਦਿਨ ਸੰਗੀਤ ਵਿਭਾਗ ਦੇ ਸ਼੍ਰੀ ਪ੍ਰਭਾਕਰ ਕਸ਼ਯਪ ਨੇ ਆਪਣੀ ਪੇਸ਼ਕਾਰੀ ਦਿੱਤੀ

PPN1512201514

ਅੰਮ੍ਰਿਤਸਰ, 15 ਦਸੰਬਰ (ਚਰਨਜੀਤ ਸਿੰਘ ਛੀਨਾ ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਹਫਤਿਆਂ ਦੇ ਚੱਲ ਰਹੇ ਰਿਫਰੈਸ਼ਰ ਕੋਰਸ ਇਨ ਵਿਜ਼ੁਅਲ ਐਂਡ ਪਰਫਾਰਮਿੰਗ ਆਰਟਸ ਦੇ ਚੌਥੇ ਦਿਨ ਸੰਗੀਤ ਵਿਭਾਗ ਦੇ ਸ਼੍ਰੀ ਪ੍ਰਭਾਕਰ ਕਸ਼ਯਪ ਜੋ ਕਿ ਪੰਡਿਤ ਰਾਜਨ-ਸਾਜਨ ਮਿਸ਼ਰਾ (ਬਨਾਰਸ ਘਰਾਨਾ) ਦੇ ਸ਼ਗਿਰਦ ਅਤੇ ਏ.ਆਈ.ਆਰ ਦੇ “ਏ” ਗਰੇਡ ਆਰਟਿਸਟ ਹਨ, ਨੇ ਆਪਣੀ ਪੇਸ਼ਕਾਰੀ ਦਿੱਤੀ।ਸੰਗੀਤ ਵਿਭਾਗ ਦੇ ਮੁਖੀ, ਡੀਨ ਫਾਈਨ ਆਰਟਸ ਅਤੇ ਕੋਰਸ ਕੋਆਰਡੀਨੇਟਰ, ਡਾ. ਗੁਰਪ੍ਰੀਤ ਕੌਰ ਨੇ ਕੋਰਸ ਵਿਚ ਆਏ ਪ੍ਰਤੀਭਾਗੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply