Wednesday, September 9, 2026

ਖੇੜ੍ਹੀ ਕਲਾਂ ਵਿੱਚ ਧਾਰਮਿਕ ਸਮਾਗਮ 1 ਜਨਵਰੀ ਤੋਂ

ਸੰਦੌੜ 16 ਦਸੰਬਰ (ਹਰਮਿੰਦਰ ਸਿੰਘ ਭੱਟ) – ਡੇਰਾ ਬਾਬਾ ਜੀਆ ਰਾਮ ਖੇੜ੍ਹੀ ਕਲਾਂ ਵਿਖੇ ਸਲਾਨਾ ਧਾਰਮਿਕ ਸਮਾਗਮ 1 ਜਨਵਰੀ ਤੋਂ 3 ਜਨਵਰੀ ਤੱਕ ਹੋਵੇਗਾ।ਡੇਰੇ ਦੇ ਮੁਖੀ ਬਾਬਾ ਠਾਕੁਰ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਜੀਆ ਰਾਮ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਤਹਿਤ 1 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿੰਨ੍ਹਾਂ ਦੇ 3 ਜਨਵਰੀ ਨੂੰ ਸਵੇਰੇ 9:30 ਵਜੇ ਭੋਗ ਪਾਏ ਜਾਣਗੇ।ਤਿੰਨ੍ਹੇ ਦਿਨ ਸੰਤ ਮਹਾਪੁਰਸ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਸਾਂਝੀਆਂ ਕਰਨਗੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply