Monday, September 14, 2026

ਬੱਚੀ ਦੀ ਲਾਸ਼ ਸੁੱਟਣ ਵਾਲਿਆਂ ‘ਤੇ ਮਾਮਲਾ ਜਾਣਕਾਰੀ ਦੇਣ ਵਾਲਿਆਂ ਨੂੰ ਪੰਜ ਹਜ਼ਾਰ ਇਨਾਮ

ਬਠਿੰਡਾ, 17 ਦਸੰਬਰ (ਅਵਤਾਰ ਸਿੰਘ ਕੈਂਥ)- ਬੀਤੇ ਦਿਨੀਂ ਮੇਲਾ ਰਾਮ ਰੋਡ ‘ਤੇ ਇਕ ਅਣਜਾਣ ਬੱਚੀ ਦੀ ਲਾਸ਼ ਨੂੰ ਸੁੱਟਣ ਵਾਲਿਆਂ ‘ਤੇ ਸਮਾਜ ਸੇਵੀ ਸੰਸਥਾ ਨੋਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਸ਼ਿਵਮ ਸ਼ਰਾ ਪੁੱਤਰ ਅਸੋਕ ਸ਼ਰਮਾਂ ਦੇ ਬਿਆਨਾਂ ਦੇ ਅਧਾਰ ‘ਤੇ ਥਾਣਾ ਕੋਤਵਾਲੀ ਪੁਲਿਸ ਨੇ ਅਣਜਾਣ ਔਰਤ ਅਤੇ ਅਣਜਾਣ ਵਿਅਕਤੀ ‘ਤੇ ਧਾਰ 315,318 ਦੇ ਤਹਿ ਮਾਮਲਾ ਦਰਜ ਕਰ ਲਿਆ ਹੈ। ਸੰਸਥਾ ਵਲੋਂ ਲਾਸ਼ ਸੁੱਟਣ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਹਜ਼ਾਰ ਰੁਪਏ ਇਨਾਮ ਦਿੱਤਾ ਜਾਵੇਗਾ। ਇਸ ਦੀ ਜਾਣਕਾਰੀ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦਿੱਤੀ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply