Thursday, April 23, 2026

ਸੀਨੀਅਰ ਡਿਪਟੀ ਮੇਅਰ ਟਰੱਕਾਂ ਵਾਲਾ ਨੇ ਅਰੁਣ ਜੇਤਲੀ ਲਈ ਮੰਗੀਆਂ ਵੋਟਾਂ

PPN270419
ਅੰਮ੍ਰਿਤਸਰ, 27  ਅਪ੍ਰੈਲ (ਗੁਰਪ੍ਰੀਤ ਸਿੰਘ)- ਸੰਸਦੀ ਸੀਟ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰੰਬਰ ੨੯ ਵਿੱਚ ਵਾਰਡ ਕੌਂਸਲਰ ਤੇ ਨਗਰ ਨਿਗਮ ‘ਚ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ ਦੀ ਅਗਵਾਈ ਹੇਠ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਰੁਣ ਜੇਤਲੀ ਦੇ ਹੱਕ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ । ਇਸ ਮੌਕੇ ਉਨਾਂ ਦੇ ਨਾਲ ਵੱਡੀ ਗਿਣਤੀ ‘ਚ ਅਕਾਲੀ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਅਸ਼ੋਕ ਕਾਲੀਆ ਆਦਿ ਮੌਜਦੂ ਸਨ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply