Tuesday, July 7, 2026

ਮਨਰੇਗਾ ਸਕੀਮ ਤਹਿਤ ਚੰਨਣਕੇ ਦੀ ਸੜਕ ਦੇ ਬਰਮ੍ਹਾ ‘ਤੇ ਪਾਈ ਮਿੱਟੀ

PPN2412201519

ਚੌਂਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਮਨਰੇਗਾ ਸਕੀਮ ਤਹਿਤ ਸਰਪੰਚ ਮੇਜਰ ਸਿੰਘ ਸਹੋਤਾ ਅਤੇ ਬਾਬਾ ਸੁਖਵੰਤ ਸਿੰਘ ਦੀ ਅਗਵਾਈ ਵਿਚ ਪਿੰਡ ਚੰਨਣਕੇ ਦੁਆਲੇ ਘੁੰਮਦੀ ਸ਼ੜਕ ਦੇ ਬਰਮ੍ਹਾ ਨੂੰ ਮਿੱਟੀ ਲਗਾਉਣ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ।ਇਸ ਮੌਕੇ-ਸਰਪੰਚ ਮੇਜਰ ਸਿੰਘ ਸਹੋਤਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਦਿਆਲ ਸਿੰਘ, ਸਰਵਣ ਸਿੰਘ, ਮੰਗਲ ਸਿੰਘ, ਬੀਬੀ ਬਲਜੀਤ ਕੌਰ, ਕਸ਼ਮੀਰ ਸਿੰਘ (ਸਾਰੇ ਪੰਚ) ਅਤੇ ਭੋਲਾ ਸਿੰਘ ਆਦਿ ਹਾਜ਼ਰ ਸਨ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply