Friday, September 25, 2026

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਹਵਾਈ ਅੱਡੇ ਸੰਬੰਧੀ ਸੈਮੀਨਾਰ 26 ਦਸੰਬਰ ਨੂੰ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ 26 ਦਸੰਬਰ ਦਿਨ ਸ਼ਨੀਵਾਰ ਸ਼ਾਮ ਨੂੰ 4 ਵਜੇ ਤੋਂ 6 ਵਜੇ ਤੱਕ ਸਥਾਨਕ ਰਿਟਜ਼ ਹੋਟਲ, ਮਾਲ ਰੋਡ ਵਿਖੇ ਅੰਮ੍ਰਿਤਸਰ ਹਵਾਈ ਅੱਡੇ ਦੀ ਤਰੱਕੀ ਸੰਬੰਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਹਵਾਈ ਅੱਡੇ ਦੀ ਤਰੱਕੀ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ‘ਤੇ ਹਵਾਈ ਅੱਡੇ ਦੇ ਡਾਇਰੈਕਟਰ ਵੀ. ਵੈਨਕੇਟਸ਼ਵਰ ਰਾਓ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਮੰਚ ਦੇ ਪ੍ਰਧਾਨ ਇੰਜ. ਦਲਜੀਤ ਸਿੰਘ ਕੋਹਲੀ ਤੇ ਜਨਰਲ ਸਕੱਤਰ ਹਰਦੀਪ ਸਿੰਘ ਚਾਹਲ ਨੇ ਇਕ ਸਾਂਝੇ ਬਿਆਨ ਰਾਹੀਂ ਸ਼ਹਿਰੀਆਂ ਨੂੰ ਪੁੱਜਣ ਦੀ ਅਪੀਲ ਕੀਤੀ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply