
ਅੰਮ੍ਰਿਤਸਰ, 28 ਅਪ੍ਰੈਲ (ਹਰਿੰਦਰਪਾਲ ਸਿੰਘ) – ਸੰਸਦੀ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਵਲੋਂ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ, ਜਿਸ ਦੌਰਾਨ ਉਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ । ਇਸ ਮੌਕੇ ਗਿੱਲ ਦੇ ਨਾਲ ਉਨਾਂ ਭਰਾ ਸਰਬਜੀਤ ਸਿੰਘ ਗਿੱਲ, ਪਿੰਸ ਪਾਸੀ, ਜਤਿੰਦਰ ਸਿੰਘ ਨਾਟੀ, ਸੁਖਚੈਨ ਸਿੰਘ ਪਹਿਲਵਾਨ, ਮਾਨਾ ਚਤਰੱਥ, ਚਰਨਜੀਤ ਸਿੰਘ ਟੀਟਾ, ਮਨਜਿੰਦਰ ਸਿੰਘ ਹੈਪੀ, ਦਿਲਬਾਗ ਸਿੰਘ, ਇੰਦਰਜੀਤ ਸਿੰਘ ਵਿਰਦੀ, ਸਨੀਟਾ ਪਹਿਲਵਾਨ, ਹਰਪ੍ਰੀਤ ਸਿੰਘ, ਧਰਮਵੀਰ ਸਿੰਘ, ਰਾਮਸ਼ਰਨ ਬਾਬਾ, ਭਗਤ ਸਿੰਘ, ਇੰਦਰਜੀਤ ਸਿੰਘ ਅਤੇ ਪ੍ਰਗਟ ਸਿੰਘ ਆਦਿ ਵੀ ਮੌਜੂਦ ਸਨ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media