Monday, August 10, 2026

ਗੁ: ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ

PPN2912201507

ਨਵੀਂ ਦਿੱਲੀ, 28 ਦਸਬਰ (ਅੰਮ੍ਰਿਤ ਲਾਲ ਮੰਨਣ)- ਬੀਤੇ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਲਜੀਤ ਨਗਰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਵਿਸ਼ੇਸ਼ ਰੂਪ ਵਿੱਚ ਸ਼ਮੂਲੀਅਤ ਕਰ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply