ਸੰਦੌੜ, 6 ਜਨਵਰੀ (ਹਰਮਿੰਦਰ ਸਿੰਘ ਭੱਟ)- ਸੀਨੀਅਰ ਐਡਵੋਕੇਟ ਤੇ ਸਮਾਜ ਸੇਵੀ ਐਡਵੋਕੇਟ ਸਲੀਮ ਖਿਲਜ਼ੀ ਦੇ ਪਿਤਾ ਤੇ ਨਵਾਬ ਸ਼ੇਰ ਮੁਹੰਮਦ ਖਾਂ ਇੰਸਟੀਚਿਊਟ ਦੀ ਮੁਖੀ ਡਾ. ਰੁਬੀਨਾ ਸ਼ਬਨਮ ਦੇ ਸਹੁਰਾ ਮੁਹੰਮਦ ਸਿੱਦੀਕ (85) ਦਾ ਅੱਜ ਹਾਰਟ ਅਟੈਕ ਹੋਣ ਨਾਲ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 7 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 9:30 ਵਜੇ ਮਸਜਿਦ ਸੂਲੇ ਖਾਂ ਮੁਹੱਲਾ ਮਾਲੇਰ ਨੇੜੇ ਹੈਦਰ ਸ਼ੇਖ ਦਰਗਾਹ ਵਿੱਚ ਆਯੋਜਿਤ ਹੋਵੇਗੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media