Monday, April 13, 2026

ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਵਲੋਂ ਨਗਰ ਕੀਰਤਨ ਦਾ ਸੁਆਗਤ

PPN1001201626

ਅਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਜੀਠਾ ਰੋਡ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰ ਰਾਇ ਸਾਹਿਬ ਜੀ ਵਲੋਂ ਅਯੋਜਿਤ ਵਿਸ਼ਾਲ ਨਗਰ ਕੀਰਤਨ ਦਾ ਸੁਆਗਤ ਕਰਦੇ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਨਤਮਸਤਕ ਹੋ ਕੇ ਹਾਜ਼ਰੀ ਭਰਦੇ ਹੋਏ ਕੈਬਿਨੇਟ ਮੰਤਰੀ ਸ਼੍ਰੀ ਅਨਿਲ ਜੋਸ਼ੀ ।

Check Also

ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …

Leave a Reply