Friday, October 16, 2026

ਸੈਣੀ ਬਰਾਦਰੀ ਨੇ ਦਿੱਤਾ ਸ਼੍ਰੀ ਜੇਤਲੀ ਨੂੰ ਸਮਰਥਨ

PPN290418

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ)- ਸੈਨੀ ਬਰਾਦਰੀ ਨੇ ਅੰਮ੍ਰਿਤਸਰ ਲੋਕ ਸਭਾ ਤੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ਼੍ਰੀ ਅਰੁਣ ਜੇਤਲੀ ਨੂੰ ਖੁੱਲਾ ਸਮਰਥਨ ਦੇਣ ਦਾ ਵਾਅਦਾ ਕੀਤਾ। ਮਨੋਹਰ ਸਿੰਘ ਸੈਨੀ ਦੀ ਅਗਵਾਈ ਵਿੱਚ ਸੈਨੀ ਬਿਰਾਦਰੀ ਦੇ ਸੈਂਕੜੇਂ ਲੋਕ ਸ਼੍ਰੀ ਅਰੁਣ ਜੇਤਲੀ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ। ਜਿੱਥੇ ਸ਼੍ਰੀ ਜੇਤਲੀ ਨੇ ਉਨ੍ਹਾਂ ਦੇ ਸਮਰਥਨ ਦਾ ਸਾਵਗਤ ਕਰਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਸੈਨੀ ਬਿਰਾਦਰੀ ਨੂੰ ਪਾਰਟੀ ਦੇ ਵੱਲੋ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ‘ਤੇ ਸੁਖਮਿੰਦਰ ਸਿੰਘ ਸੈਨੀ, ਚੰਦਨ ਸਿੰਘ ਸੈਨੀ, ਜਗਤਾਰ ਸਿੰਘ ਸੈਨੀ, ਸਤਨਾਮ ਸਿੰਘ ਸੈਨੀ ਅਤੇ ਹੋਰ ਵੀ ਮੌਜੂਦ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply