
ਬਠਿੰਡਾ, 30 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਇਸ ਵਾਰ ਚੌਣ ਕਮਿਸ਼ਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਲਈ ਪ੍ਰਸ਼ੰਸਾਂ ਪੱਤਰ ਅਤੇ ਪਹਿਲੇ 10 ਵੋਟਰਾਂ ਨੂੰ ਸਨਮਾਨਿਤ ਕਰਕੇ ਗਲਾਂ ਵਿਚ ਹਾਰ ਪਾ ਕੇ ਉਤਸ਼ਾਹਤ ਕੀਤਾ ਗਿਆ। ਵੱਖ- ਵੱਖ ਪਿੰਡਾਂ ਦੇ ਚੋਣ ਬੂਥਾਂ ਉੱਪਰ ਜਾ ਕੇ ਦੇਖਿਆ ਤਾਂ ਨੌਜਵਾਨਾਂ ਵਿਚ ਵੋਟਾਂ ਪਾਉਣ ਲਈ ਕਾਫੀ ਉਤਸ਼ਾਹ ਪਾਇਆਂ ਜਾ ਰਿਹਾ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media